* Offer for You Click here ⤵️      

* Today Events

Sorry! There are no calendar events available at the moment.

Author Topic: Hukamnama Sri Harmandir Sahib Ji  (Read 608 times)

0 Members and 1 Guest are viewing this topic.

Offline LovePreet Brar

  • Jr. Member
  • **
  • Posts: 51
  • Gender: Male
  • Welcome to Desi World Radio Family :)
Re: Hukamnama Sri Harmandir Sahib Ji
« Reply #2 on: April 30, 2015, 11:22:15 AM »
 [:dance-013:] sat naam waheguru

Offline Rani Johal

  • Star member
  • **
  • Posts: 1025
  • Gender: Female
  • Welcome to Desi World Radio Family :)
Hukamnama Sri Harmandir Sahib Ji
« Reply #1 on: January 03, 2015, 12:10:42 AM »
ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ
 ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ
 ॥☬ ਪੰਜਾਬੀ ਵਿਆਖਿਆ :- ☬

ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ)। (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ)। (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤ ਸੁਹਾਵਣੀ ਹੈ)। ਜੇ ਕੁਦਰਤ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤ ਸੋਹਣੀ ਹੈ?
Aapne Dil Ki baat Unse Keh Nai Sakte
 Bin kahe Jee Nahi Skate
 Khuda Aisi Taqdeer Bana
 Woh Humse Khud Kahe
 Hum aapke Bina reh Nai Sakte

Chating Hub

Hukamnama Sri Harmandir Sahib Ji
« Reply #1 on: January 03, 2015, 12:10:42 AM »

 

SimplePortal 2.3.5 RC1 © 2008-2012, SimplePortal